<p><strong>ਜਲੰਧਰ&comma; 19 ਦਸੰਬਰ &vert;<&sol;strong> ਲੰਡਨ &OpenCurlyQuote;ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ &lpar;23&rpar; 15 ਦਸੰਬਰ ਤੋਂ ਲਾਪਤਾ ਸੀ&comma; ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ &OpenCurlyQuote;ਚ ਸੀ। ਗੁਰਸ਼ਮਨ ਈਸਟ ਲੰਡਨ ਵਿਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। BJP ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ।<&sol;p>&NewLine;<p><amp-youtube data-videoid&equals;"v-F7F9amoao" layout&equals;"responsive" width&equals;"1000" height&equals;"563"><&sol;amp-youtube><&sol;p>&NewLine;<p>ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿਚ ਹੀ ਲੰਡਨ ਗਏ ਸਨ। ਉਸਨੇ ਲੰਡਨ ਵਿਚ ਲੌਫਬਰੋ ਯੂਨੀਵਰਸਿਟੀ ਵਿਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਸੋਮਵਾਰ ਨੂੰ ਉਨ੍ਹਾਂ ਨੂੰ ਮੌਤ ਦੀ ਖਬਰ ਮਿਲੀ&comma; ਜਿਸ ਤੋਂ ਬਾਅਦ ਪਰਿਵਾਰ ਲੰਡਨ ਰਵਾਨਾ ਹੋ ਗਿਆ।<&sol;p>&NewLine;<p><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;12&sol;19&sol;e6fa1282-dcb8-4f72-825f-4bf68138b886&lowbar;1702966620&period;jpg" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;