<p><strong>ਬਠਿੰਡਾ&comma; 26 ਦਸੰਬਰ &vert;<&sol;strong> ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਤੋਂ 15 ਦਿਨਾਂ ਲਈ ਮੁਅੱਤਲ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਬਠਿੰਡਾ ਪੁੱਜੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਪਣੇ ਨਿੱਜੀ ਜੈੱਟ ਵਿਚ ਇੱਥੇ ਪੁੱਜੇ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ &OpenCurlyQuote;ਤੇ ਮਿਲਣ ਗਏ ਹਨ&comma; ਜਿੱਥੇ ਉਹ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ।<&sol;p>&NewLine;<p>ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;ਐਸਜੀਪੀਸੀ&rpar; ਦੀ ਕਾਰਜਕਾਰਨੀ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਮੀਟਿੰਗ ਵਿਚ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਸ਼ਿਕਾਇਤ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲਾਏ ਗਏ ਗੰਭੀਰ ਦੋਸ਼ਾਂ ’ਤੇ ਲੰਬੀ ਚਰਚਾ ਹੋਈ&comma; ਜਿਸ ਮਗਰੋਂ ਅਹੁਦੇ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀਆਂ ਸੇਵਾਵਾਂ 15 ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;