<p><strong>ਚੰਡੀਗੜ੍ਹ&comma; 24 ਨਵੰਬਰ &vert;<&sol;strong> ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ&comma; ਮਿਡਲ&comma; ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ &&num;8216&semi;ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰ ਹੋਣ ਦੀ ਸੂਰਤ &&num;8216&semi;ਚ ਰਜਿਸਟਰਡ ਮੋਬਾਈਲ &&num;8216&semi;ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ।<&sol;p>&NewLine;<p><img class&equals;"" src&equals;"https&colon;&sol;&sol;dailypost&period;in&sol;wp-content&sol;uploads&sol;2023&sol;11&sol;bains-300x234&period;jpg" width&equals;"531" height&equals;"414" &sol;><br &sol;>&NewLine;ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਅਕਾਊਂਟ &&num;8216&semi;ਤੇ ਦਿੱਤੀ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਰਕਾਰੀ ਐਲੀਮੈਂਟਰੀ&comma; ਮਿਡਲ&comma; ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਕੋ ਸਮੇਂ ਸ਼ੁਰੂ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;