&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 9 ਅਕਤੂਬਰ &vert;<&sol;strong> 5 ਰਾਜਾਂ &&num;8216&semi;ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੱਧ ਪ੍ਰਦੇਸ਼ &&num;8216&semi;ਚ 17 ਨਵੰਬਰ ਨੂੰ&comma; ਰਾਜਸਥਾਨ ਵਿਚ 23 ਨਵੰਬਰ&comma; ਛੱਤੀਸਗੜ੍ਹ &&num;8216&semi;ਚ 7 ਨਵੰਬਰ ਤੇ 17 ਨਵੰਬਰ ਨੂੰ 2 ਪੜ੍ਹਾਵਾਂ &&num;8216&semi;ਚ&comma; ਮਿਜ਼ੋਰਮ &&num;8216&semi;ਚ 7 ਨਵੰਬਰ ਅਤੇ ਤੇਲੰਗਾਨਾ &&num;8216&semi;ਚ 30 ਨਵੰਬਰ ਨੂੰ ਵੋਟਾਂ ਪੈਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ 5 ਰਾਜਾਂ ਦੇ 16&period;14 ਕਰੋੜ ਵੋਟਰ ਆਪਣੀ ਵੋਟ ਪਾਉਣਗੇ। 5 ਰਾਜਾਂ ਦੀਆਂ 679 ਵਿਧਾਨ ਸਭਾ ਸੀਟਾਂ &&num;8216&semi;ਤੇ ਚੋਣਾਂ ਹੋਣਗੀਆਂ। ਸਾਰੀਆਂ ਸਿਆਸੀ ਪਾਰਟੀਆਂ ਤੋਂ ਸੁਝਾਅ ਲਏ ਗਏ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ 17 ਅਕਤੂਬਰ ਤੋਂ 30 ਨਵੰਬਰ ਤਕ ਪੂਰੇ ਦੇਸ਼ ਵਿਚ ਜੇਕਰ ਕੋਈ ਵੋਟਰ ਸੂਚੀ &&num;8216&semi;ਚ ਕੋਈ ਬਦਲਾਅ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਕਿਹਾ ਕਿ ਮਿਜ਼ੋਰਮ&comma; ਛੱਤੀਸਗੜ੍ਹ&comma; ਰਾਜਸਥਾਨ&comma; ਮੱਧ ਪ੍ਰਦੇਸ਼&comma; ਤੇਲੰਗਾਨਾ ਵਿਚ 8&period;2 ਕਰੋੜ ਪੁਰਸ਼ ਵੋਟਰ&comma; 7&period;8 ਕਰੋੜ ਮਹਿਲਾ ਵੋਟਰ ਅਤੇ 60&period;2 ਲੱਖ ਪਹਿਲੀ ਵਾਰ ਵੋਟਰ ਹੋਣਗੇ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ 5 ਰਾਜਾਂ &&num;8216&semi;ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨਾਲ ਆਬਜ਼ਰਵਰਾਂ ਦੀ ਮੀਟਿੰਗ ਕੀਤੀ। <br><br>ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਤੇਲੰਗਾਨਾ&comma; ਰਾਜਸਥਾਨ&comma; ਛੱਤੀਸਗੜ੍ਹ ਤੇ ਰਾਜਸਥਾਨ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜਨਵਰੀ &&num;8216&semi;ਚ ਖਤਮ ਹੋ ਜਾਵੇਗਾ। ਮੁੱਖ ਚੋਣ ਕਮਿਸ਼ਨਰ &lpar;ਸੀਈਸੀ&rpar; ਰਾਜੀਵ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਨਿਰਪੱਖ&comma; ਪਾਰਦਰਸ਼ੀ ਅਤੇ ਲਾਲਚ ਰਹਿਤ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੋਣਾਂ ਵਿਚ ਪੈਸੇ ਦੀ ਤਾਕਤ ਅਤੇ ਮੁਫਤ ਦੀਆਂ ਚੀਜ਼ਾਂ ਕਮਿਸ਼ਨ ਦੇ ਰਡਾਰ &&num;8216&semi;ਤੇ ਰਹਿਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;