<p><strong>ਲੁਧਿਆਣਾ &vert;<&sol;strong> à¨ªà©°à¨œà¨¾à¨¬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਕਿਸਾਨਾਂ ਵੱਲੋਂ ਮੁੜ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ NHAI ਨੂੰ ਵਾਹਨਾਂ &&num;8216&semi;ਤੇ ਟੈਕਸ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਜੇਕਰ NHAI ਨੇ ਰੇਟ ਨਾ ਘਟਾਏ ਤਾਂ ਕਿਸਾਨ ਇੱਕ ਵਾਰ ਫਿਰ ਲਾਡੋਵਾਲ ਟੋਲ ਪਲਾਜ਼ਾ &&num;8216&semi;ਤੇ ਧਰਨਾ ਦੇ ਕੇ ਇਸ ਨੂੰ ਮੁਫਤ ਕਰਵਾਉਣਗੇ।<&sol;p>&NewLine;<p>ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 46 ਦਿਨਾਂ ਤੱਕ ਕਿਸਾਨਾਂ ਨੇ ਟੋਲ ਪਲਾਜ਼ਾ &&num;8216&semi;ਤੇ ਪੱਕਾ ਮੋਰਚਾ ਲਗਾ ਕੇ ਟੋਲ ਫਰੀ ਕਰ ਦਿੱਤਾ ਸੀ। ਹਾਈ ਕੋਰਟ ਵਿਚ ਕੇਸ ਚੱਲਿਆ ਪਰ ਉਥੇ ਕਿਸਾਨ ਸਿੱਧੇ ਤੌਰ ’ਤੇ ਧਿਰ ਨਹੀਂ ਬਣ ਸਕੇ। ਪੰਜਾਬ ਸਰਕਾਰ ਦੇ ਵਕੀਲ ਨੇ ਕਾਫੀ ਬਹਿਸ ਕੀਤੀ ਪਰ ਹਾਈ ਕੋਰਟ ਨੇ NHAI ਦੇ ਹੱਕ ਵਿਚ ਫੈਸਲਾ ਸੁਣਾ ਦਿੱਤਾ।ਅਦਾਲਤ ਨੇ ਪ੍ਰਸ਼ਾਸਨ ਨੂੰ ਟੋਲ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ। ਟੋਲ ਸ਼ੁਰੂ ਹੋਣ ਵਾਲੇ ਦਿਨ ਹੀ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ ਸੀ।<&sol;p>&NewLine;<p>ਹੁਣ ਕਿਸਾਨਾਂ ਨੇ ਖੁਦ ਹੀ ਟੋਲ ਪਲਾਜ਼ਾ ਮਾਮਲੇ ਵਿਚ ਰਿੱਟ ਦਾਇਰ ਕੀਤੀ ਹੈ। ਕਿਸਾਨਾਂ ਵੱਲੋਂ ਇੱਕ ਮੀਟਿੰਗ ਕਰ ਕੇ ਫੈਸਲਾ ਲਿਆ ਗਿਆ ਕਿ ਆਉਣ ਵਾਲੀ 15 ਅਗਸਤ ਨੂੰ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਪ੍ਰਧਾਨ ਦਿਲਬਾਗ ਸਿੰਘ ਗਿੱਲ ਕਿਹਾ ਕਿ ਹੁਣ ਕਿਸਾਨਾਂ ਨੂੰ ਟੋਲ ਪਲਾਜ਼ਿਆਂ &&num;8216&semi;ਤੇ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ&comma; ਜਿਸ ਵਾਹਨ &&num;8216&semi;ਤੇ ਕਿਸਾਨ ਝੰਡਾ ਲੱਗਾ ਹੋਇਆ ਹੈ&comma; ਉਸ ਨੂੰ ਰੋਕਿਆ ਜਾ ਰਿਹਾ ਹੈ।<&sol;p>&NewLine;<p>ਬਾਕੀ ਭਾਰਤ ਵਿਚ ਝੰਡੇ ਦੇਖ ਕੇ ਕਿਸਾਨਾਂ ਨੂੰ ਟੋਲ &&num;8216&semi;ਤੇ ਨਹੀਂ ਰੋਕਿਆ ਜਾਂਦਾ। ਭਾਰਤੀ ਕਿਸਾਨ ਯੂਨੀਅਨ ਦੁਆਬਾ&comma; ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ 18 ਅਗਸਤ ਨੂੰ ਲਾਡੋਵਾਲ ਟੋਲ ਪਲਾਜ਼ਾ ਉਪਰ ਮੀਟਿੰਗ ਰੱਖੀ ਗਈ ਹੈ। ਜੇਕਰ ਮੀਟਿੰਗ ਤੋਂ ਪਹਿਲਾਂ ਕੋਈ ਮੀਟਿੰਗ ਨਾ ਕੀਤੀ ਤਾਂ ਉਨ੍ਹਾਂ ਵੱਲੋ ਪਹਿਲਾਂ ਵਾਂਗ ਟੋਲ ਫਰੀ ਕਰਵਾਉਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;