<p><strong>ਚੰਡੀਗੜ੍ਹ&comma; 24 ਅਕਤੂਬਰ &vert;<&sol;strong> ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ &lpar;CBSE&rpar; ਦੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਇਹ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ cbse&period;nic&period;in &&num;8216&semi;ਤੇ ਜਾਰੀ ਕੀਤੀ ਗਈ ਹੈ।<&sol;p>&NewLine;<p>ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ 10ਵੀਂ ਅਤੇ 12ਵੀਂ ਬੋਰਡ 2025 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਸ ਵਿਚ ਕਿਹਾ ਗਿਆ ਹੈ ਕਿ ਸੀਬੀਐਸਈ ਵਿੰਟਰ ਬਾਉਂਡ ਸਕੂਲ 5 ਨਵੰਬਰ ਤੋਂ 5 ਦਸੰਬਰ 2024 ਦਰਮਿਆਨ ਸੀਬੀਐਸਈ ਬੋਰਡ 2025 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣਗੇ। ਬੋਰਡ ਦੁਆਰਾ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ&comma; &OpenCurlyDoubleQuote;ਕਲਾਸਾਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ ਤੇ ਬੋਰਡ ਦੀਆਂ ਸਾਲਾਨਾ ਥਿਊਰੀ ਪ੍ਰੀਖਿਆਵਾਂ 01&sol;01&sol;2025 ਤੇ 15&sol;02&sol;2025 ਤੋਂ ਸ਼ੁਰੂ ਹੋਣ ਵਾਲੀਆਂ ਹਨ ।<&sol;p>&NewLine;<p>ਇਸ ਦੇ ਨਾਲ ਸੀਬੀਐਸਈ ਨੇ ਵੈਬਸਾਈਟ &&num;8216&semi;ਤੇ ਸਾਰੇ ਵਿਸ਼ਿਆਂ ਦੇ ਪ੍ਰੈਕਟੀਕਲ ਅਤੇ ਅੰਦਰੂਨੀ ਮੁਲਾਂਕਣ ਦੇ ਅੰਕਾਂ ਦੀ ਵੰਡ ਨਾਲ ਸਬੰਧਤ ਵਿਸਤ੍ਰਿਤ ਜਾਣਕਾਰੀ ਵੀ ਜਾਰੀ ਕੀਤੀ ਹੈ। ਬੋਰਡ ਦਾ ਕਹਿਣਾ ਹੈ ਕਿ ਸਾਰੇ ਸਕੂਲ ਸਹੀ ਢੰਗ ਨਾਲ ਅੰਕ ਅੱਪਲੋਡ ਕਰਨ ਅਤੇ ਇੱਕ ਵਾਰ ਅੱਪਲੋਡ ਹੋਣ ਤੋਂ ਬਾਅਦ ਅੰਕਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;