<p><strong>ਚੰਡੀਗੜ੍ਹ&comma; 4 ਫਰਵਰੀ<&sol;strong> &vert; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ &&num;8216&semi;ਚ ਭੇਤਭਰੇ ਹਾਲਾਤ &&num;8216&semi;ਚ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੂੰ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਘਰ &&num;8216&semi;ਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਰੋਤਮ ਢਿੱਲੋਂ ਵਜੋਂ ਹੋਈ ਹੈ।<&sol;p>&NewLine;<div>&NewLine;<p>ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਨੇ ਮੁੰਬਈ ਹਵਾਈ ਅੱਡੇ ਤੋਂ ਇਕ ਜੋੜੇ ਨੂੰ ਹਿਰਾਸਤ ਵਿਚ ਲਿਆ ਹੈ ਜੋ ਕਥਿਤ ਤੌਰ &&num;8216&semi;ਤੇ ਬੀਤੀ ਰਾਤ ਢਿੱਲੋਂ ਦੇ ਘਰ ਰੁਕੇ ਸਨ। ਇਹ ਵੀ ਪਤਾ ਲੱਗਾ ਹੈ ਕਿ ਢਿੱਲੋਂ ਦੇ ਘਰ 2-3 ਹੋਰ ਮਹਿਲਾ ਮਹਿਮਾਨ ਠਹਿਰੇ ਸਨ। ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ।<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;