&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸਾਬਕਾ ਡੀਸੀਪੀ ਰਾਜਿੰਦਰ ਸਿੰਘ ਭਾਜਪਾ &&num;8216&semi;ਚ ਸ਼ਾਮਲ ਹੋ ਗਏ ਹਨ। ਉਹ ਜਲੰਧਰ ਲੋਕ ਸਭਾ ਉਪ ਚੋਣ ਲਈ ਪਾਰਟੀ ਦਾ ਚਿਹਰਾ ਬਣ ਸਕਦੇ ਹਨ। ਤਾਜ਼ਾ ਘਟਨਾਕ੍ਰਮ ਵਿਚ&comma; ਜਲੰਧਰ ਦੇ ਸਾਬਕਾ ਡੀਸੀਪੀ ਰਾਜਿੰਦਰ ਸਿੰਘ 1 ਅਪ੍ਰੈਲ 2023 ਨੂੰ ਭਾਜਪਾ ਵਿਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;static&period;punjabkesari&period;in&sol;multimedia&sol;11&lowbar;33&lowbar;0900361283&period;jpg" alt&equals;"PunjabKesari"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼&comma; ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ&comma; ਮੀਤ ਪ੍ਰਧਾਨ ਸੁਭਾਸ਼ ਸ਼ਰਮਾ&comma; ਸਾਬਕਾ ਮੰਤਰੀ ਮਨੋਰੰਜਨ ਕਾਲੀਆ&comma; ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਆਦਿ ਹਾਜ਼ਰ ਸਨ।<br><br>ਭਾਜਪਾ ਵੱਲੋਂ ਰਾਜਿੰਦਰ ਸਿੰਘ ਦੇ ਜਲੰਧਰ ਲੋਕ ਸਭਾ ਉਪ ਚੋਣ ਲੜਨ ਦੀ ਸੰਭਾਵਨਾ ਹੈ। ਰਾਜਿੰਦਰ ਸਿੰਘ ਜਲੰਧਰ ਦੇ ਸਾਬਕਾ ਡੀਸੀਪੀ ਹੋਣ ਦੇ ਨਾਲ-ਨਾਲ ਕਪੂਰਥਲਾ ਦੇ ਐਸਐਸਪੀ ਵੀ ਰਹਿ ਚੁੱਕੇ ਹਨ ਅਤੇ ਉਹ ਭਾਜਪਾ ਲਈ ਟਰੰਪ ਕਾਰਡ ਦਾ ਕੰਮ ਕਰ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;