&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ&comma; ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ&comma; ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;04&sol;congress&period;png" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਅੱਜ CM ਭਗਵੰਤ ਮਾਨ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ&comma; ਜਿਥੇ ਸੁਰਿੰਦਰ ਸਿੰਘ ਸ਼ਾਮਲ ਹੋਏ। CM ਮਾਨ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਵੀ ਕਰਨਗੇ। ਇਸ ਦੌਰਾਨ ਸੁਰਿੰਦਰ ਸਿੰਘ ਵੀ ਸੁਸ਼ੀਲ ਰਿੰਕੂ ਲਈ ਪ੍ਰਚਾਰ ਮੁਹਿੰਮ ਚਲਾਉਣਗੇ। <br><br>ਚੌਧਰੀ ਸੁਰਿੰਦਰ ਸਿੰਘ&comma; ਜੋ ਕਿ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਤੇ ਚੌਧਰੀ ਸੰਤੋਖ ਸਿੰਘ ਤੇ ਭਤੀਜੇ ਹਨ। ਇਸੇ ਰੈਲੀ ਦੌਰਾਨ ਉਨ੍ਹਾਂ ਨੇ ਚੌਧਰੀ ਸੁਰਿੰਦਰ ਸਿੰਘ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ &OpenCurlyQuote;ਤੇ ਸਵਾਗਤ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;