ਅਜਨਾਲਾ ਤੋਂ ਵੱਡੀ ਖਬਰ : ਜ਼ਮੀਨੀ ਵਿਵਾਦ ਦੇ ਚਲਦਿਆਂ ਪਿਓ ਨੇ ਪੁੱਤ ਨੂੰ ਮਾਰੀ ਗੋਲ਼ੀ

0
1432

ਅਜਨਾਲਾ| ਆਏ ਦਿਨ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਤੋਂ ਹੈ। ਅਜਨਾਲਾ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ, ਜਿਥੇ ਇਕ ਪਿਓ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਆਪਣੇ ਹੀ ਸਕੇ ਪੁੱਤਰ ਨੂੰ ਗੋਲ਼ੀ ਮਾਰ ਦਿੱਤੀ ਹੈ।