ਬਟਾਲਾ ਤੋਂ ਵੱਡੀ ਖਬਰ : ਗੁਰੂ ਗ੍ਰੰਥ ਸਾਹਿਬ ਦੀ 13 ਸਾਲ ਦੇ ਬੱਚੇ ਵੱਲੋਂ ਬੇਅਦਬੀ; ਮਾਹੌਲ ਬਣਿਆ ਤਣਾਅਪੂਰਨ

0
1435

ਬਟਾਲਾ, 20 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਸਦਾਰੰਗ ਵਿਚ ਅੱਜ 12-13 ਸਾਲ ਦੇ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ।

ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿਚ ਥੁੱਕਿਆ ਤੇ ਬਾਅਦ ਵਿਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ।

ਵੇਖੋ ਵੀਡੀਓ  

https://www.facebook.com/punjabibulletinworld/videos/3252766678350676