&NewLine;<p class&equals;"wp-block-paragraph"><strong>ਫ਼ਿਰੋਜ਼ਪੁਰ&comma; 10 ਅਕਤੂਬਰ &vert;<&sol;strong> CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ। ਫ਼ਿਰੋਜ਼ਪੁਰ &&num;8216&semi;ਚ ਬਦਮਾਸ਼ਾਂ ਦਾ ਪਿੱਛਾ ਕਰਦਾ ਹੋਏ CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਤੇ ਬਦਮਾਸ਼ਾਂ &&num;8216&semi;ਚ ਗੋਲ਼ੀਆਂ ਚੱਲੀਆਂ ਹਨ।<br><br>ਜਾਣਕਾਰੀ ਅਨੁਸਾਰ ਅੱਜ ਸੀ&period; ਆਈ&period; ਏ&period; ਸਟਾਫ਼ ਫਿਰੋਜ਼ਪੁਰ ਦੀ ਪੁਲਿਸ ਗੁਪਤ ਸੂਚਨਾ ਮਿਲਣ &&num;8216&semi;ਤੇ ਸ਼ਰਾਰਤੀ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਪੁਲਿਸ &&num;8216&semi;ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਸ਼ਰਾਰਤੀ ਅਨਸਰਾਂ &&num;8216&semi;ਤੇ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;