<p><strong>ਜਲੰਧਰ&comma; 25 ਦਸੰਬਰ &vert;<&sol;strong> ਜਲੰਧਰ &OpenCurlyQuote;ਚ ਧਨੋਵਾਲੀ ਫਾਟਕ ਨੇੜੇ ਹੋਏ ਹਾਦਸੇ &OpenCurlyQuote;ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10&period;30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ &OpenCurlyQuote;ਚ 4 ਹੋਰ ਲੋਕ ਜ਼ਖਮੀ ਹੋ ਗਏ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;12&sol;screenshot-2023-12-25-114617&lowbar;1703485095&period;jpg" &sol;><&sol;p>&NewLine;<p>ਜਾਣਕਾਰੀ ਅਨੁਸਾਰ ਬਰੇਜ਼ਾ ਕਾਰ ਵਿਚ 4 ਨੌਜਵਾਨ ਜਲੰਧਰ ਵੱਲ ਆ ਰਹੇ ਸਨ। ਇਕ ਬਜ਼ੁਰਗ ਮਿੰਨੀ ਟਰੱਕ ਡਰਾਈਵਰ ਆਪਣੀ ਗੱਡੀ ਨੂੰ ਸੜਕ ਕਿਨਾਰੇ ਖੜ੍ਹਾ ਕਰਕੇ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਬਰੇਜ਼ਾ ਨੇ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਮਿੰਨੀ ਟਰੱਕ ਨੂੰ ਟੱਕਰ ਮਾਰ ਦਿੱਤੀ। ਮੌਕੇ &OpenCurlyQuote;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬਰੇਜ਼ਾ ਕਾਰ &OpenCurlyQuote;ਚ ਸਵਾਰ ਸਾਰੇ ਲੋਕ ਨਸ਼ੇ &OpenCurlyQuote;ਚ ਸਨ।<&sol;p>&NewLine;<p>ਇਸ ਦੌਰਾਨ ਮਿੰਨੀ ਟਰੱਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ। ਉਸੇ ਸਮੇਂ ਕਾਰ ਵਿਚ ਲਗਭਗ 4 ਲੋਕ ਸਫ਼ਰ ਕਰ ਰਹੇ ਸਨ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;