&NewLine;<p class&equals;"wp-block-paragraph"><strong>ਮਾਨਸਾ&comma; 4 ਅਕਤੂਬਰ &vert;<&sol;strong> ਪੰਜਾਬ ਸਰਕਾਰ ਨੇ ਮਾਨਸਾ ਜੇਲ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ &&num;8216&semi;ਚ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ।<br>ਦਰਅਸਲ ਕੁਝ ਦਿਨ ਪਹਿਲਾਂ ਜੇਲ &&num;8216&semi;ਚੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਨੇ ਮੀਡੀਆ &&num;8216&semi;ਚ ਖ਼ੁਲਾਸਾ ਕੀਤਾ ਸੀ ਕਿ ਜੇਲ &&num;8216&semi;ਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ&sol;ਮੁਲਜ਼ਮ ਜੇਲ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਆਨੰਦ ਮਾਣਦੇ ਹਨ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;SAFGWER&period;jpg" alt&equals;"" class&equals;"wp-image-70159"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਇਸ ਕਰਕੇ ਪੰਜਾਬ ਸਰਕਾਰ ਨੇ ਮਾਮਲੇ &&num;8216&semi;ਚ 2 ਸਹਾਇਕ ਸੁਪਰਡੈਂਟਾਂ ਸਣੇ 3 ਵਾਰਡਨਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਸਹਾਇਕ ਸੁਪਰਡੈਂਟ ਰਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਫਾਰਮੇਸੀ ਅਫ਼ਸਰ ਸੰਦੀਪ ਸਿੰਘ&comma; ਹਵਾਲਾਤੀ ਅਮਰਜੀਤ ਸਿੰਘ ਅਤੇ ਕੈਦੀ ਅੰਕੁਰ ਮਹਿਤਾ ਵਿਰੁੱਧ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;