<p><strong>ਸ੍ਰੀ ਮੁਕਤਸਰ ਸਾਹਿਬ&comma; 17 ਨਵੰਬਰ &vert;<&sol;strong> ਸ੍ਰੀ ਮੁਕਤਸਰ ਸਾਹਿਬ ਵਿਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤੀ ਰਾਜਸਥਾਨ ਫੀਡਰ ਨਹਿਰ &&num;8216&semi;ਚ ਛਾਲ ਮਾਰ ਦਿੱਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿਤਾ ਅਤੇ ਫਿਰ ਖੁਦ ਛਾਲ ਮਾਰੀ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ।<&sol;p>&NewLine;<p>ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਜਾਣਕਾਰੀ ਮੁਤਾਬਕ ਜੈਰੂਪਰਾਮ &lpar;40&rpar; ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਆਪਣੇ ਬੱਚਿਆਂ ਸੁਰੇਸ਼ 11 ਸਾਲ&comma; ਦਲੀਪ 9 ਅਤੇ ਬੇਟੀ ਮਨੀਸ਼ਾ 5 ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਉਸ ਦੀ ਪਤਨੀ ਅਜੇ ਵੀ ਰਾਜਸਥਾਨ ਵਿਚ ਹੈ।<&sol;p>&NewLine;<p>ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਸ਼ੁੱਕਰਵਾਰ ਸਵੇਰੇ ਚਾਰਾਂ ਨੇ ਸ਼ੱਕੀ ਹਾਲਾਤ &&num;8216&semi;ਚ ਨਹਿਰ &&num;8216&semi;ਚ ਛਾਲ ਮਾਰ ਦਿੱਤੀ ਹੈ। ਸਦਰ ਥਾਣਾ ਮੁਕਤਸਰ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ&comma; ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;