&NewLine;<p class&equals;"wp-block-paragraph"><strong>ਅੰਮ੍ਰਿਤਸਰ &vert; <&sol;strong>ਅੰਮ੍ਰਿਤਸਰ &&num;8216&semi;ਚ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਗੈਂਗਸਟਰ ਜਰਨੈਲ ਸਿੰਘ ਦੀ ਹੱਤਿਆ ਕੀਤੀ ਗਈ ਹੈ। 4 ਨਕਾਬਪੋਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 15 ਮਿੰਟ ਤਕ ਗੋਲੀਆਂ ਚਲੀਆਂ। 20 ਤੋਂ ਵੱਧ ਰਾਊਂਡ ਫਾਇਰ ਹੋਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;indianexpress&period;com&sol;2023&sol;04&sol;death-4-1-4&period;jpg" alt&equals;"12-year-old student bludgeoned to death&comma; two classmates apprehended &vert; Delhi News&comma; The Indian Express"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿਚ ਅੱਜ ਇਕ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਹੈ&comma; ਜਿਸ ਨੂੰ ਗੋਲੀਆਂ ਮਾਰੀਆਂ ਗਈਆਂ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;