<p><strong>ਚੰਡੀਗੜ੍ਹ&comma; 7 ਜਨਵਰੀ &vert;<&sol;strong> ਪੰਜਾਬ ਵਿਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿਚ ਸਰਕਾਰ ਨੇ ਸੀਐਮ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੱਲ ਯਾਨੀ ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼&comma; ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ&comma; ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।<&sol;p>&NewLine;<p>ਉਕਤ ਬੰਦ ਕਾਰਨ ਸਰਕਾਰ ਨੂੰ 3&period;5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ&comma; ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਦੱਸ ਦੇਈਏ ਕਿ ਇਹ ਹੜਤਾਲ ਤਿੰਨ ਦਿਨਾਂ ਲਈ ਸੀ। ਅੱਜ ਇਸ ਦਾ ਦੂਜਾ ਦਿਨ ਸੀ। ਸਰਕਾਰ ਅਗਲੇ ਹੀ ਦਿਨ ਗੱਲਬਾਤ ਲਈ ਰਾਜ਼ੀ ਹੋ ਗਈ&comma; ਜਿਸ ਕਾਰਨ ਹੜਤਾਲ ਖਤਮ ਕਰ ਦਿੱਤੀ ਗਈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;