<p><strong>ਚੰਡੀਗੜ੍ਹ&comma; 15 ਫਰਵਰੀ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਗਈ ਹੈ। ਇਹ ਧਮਕੀ ਕਿਸੇ ਹੋਰ ਨੇ ਨਹੀਂ ਸਗੋਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਹੈ। ਅੱਤਵਾਦੀ ਪੰਨੂ ਨੇ ਇੱਕ ਵਾਰ ਫਿਰ ਦੇਸ਼ ਖਿਲਾਫ ਜ਼ਹਿਰ ਉਗਲਿਆ ਹੈ।<&sol;p>&NewLine;<p>ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਜਲੰਧਰ ਸ਼ਹਿਰ ਨਕੋਦਰ ਵਿਚ ਇੱਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ਵਿਚ ਪੋਸਟਰ ਲਾਏ ਹਨ। ਇਹ ਪੋਸਟਰ ਨਕੋਦਰ ਵਿਚ ਇੱਕ ਨਹੀਂ ਸਗੋਂ ਚਾਰ ਥਾਵਾਂ ’ਤੇ ਲਾਏ ਗਏ ਹਨ। ਸਟੇਟ ਪਬਲਿਕ ਸਕੂਲ&comma; ਗੁਰੂ ਨਾਨਕ ਨੈਸ਼ਨਲ ਕਾਲਜ&comma; ਡਾ&period; ਅੰਬੇਡਕਰ ਚੌਕ&comma; ਨਕੋਦਰ ਅਤੇ ਆਦਰਸ਼ ਕਾਲੋਨੀ ਨਕੋਦਰ ਵਿਚ ਖਾਲਿਸਤਾਨੀ ਪੋਸਟਰ ਲੱਗੇ ਹਨ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਇਸ ਦੇ ਨਾਲ ਹੀ ਅੱਤਵਾਦੀ ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਕਰ ਦਿੱਤੀ ਹੈ ਅਤੇ ਇਸ &&num;8216&semi;ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਵੀ ਦਿੱਤੀ ਹੈ। ਵਾਇਰਲ ਵੀਡੀਓ &&num;8216&semi;ਚ ਕਿਹਾ ਜਾ ਰਿਹਾ ਹੈ ਕਿ ਨਕੋਦਰ&comma; ਜਲੰਧਰ &&num;8216&semi;ਚ 4 ਥਾਵਾਂ &&num;8216&semi;ਤੇ ਖਾਲਿਸਤਾਨੀ ਪੋਸਟਰ ਲਗਾਏ ਗਏ ਹਨ। ਲੰਬੇ ਸਮੇਂ ਬਾਅਦ ਇਸ ਅੱਤਵਾਦੀ ਸੰਗਠਨ ਨੇ ਪੋਸਟਰਾਂ ਦੀ ਵਰਤੋਂ ਕੀਤੀ ਹੈ। ਵੀਡੀਓ &&num;8216&semi;ਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਕਾਰਕੁਨਾਂ ਨੇ 4 ਥਾਵਾਂ &&num;8216&semi;ਤੇ ਪੋਸਟਰ ਲਗਾਏ ਹਨ।<&sol;p>&NewLine;<p>ਵੀਡੀਓ ਵਿਚ ਪੰਨੂ ਨੇ ਕਿਹਾ ਕਿ ਇਹ ਖਾਲਿਸਤਾਨੀ ਪੋਸਟਰ ਪੰਜਾਬ ਵਿਚ ਉਦੋਂ ਲਾਏ ਗਏ ਸਨ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲ ਰਹੇ ਸਨ।<&sol;p>&NewLine;<p>ਪੰਨੂ ਨੇ ਇਸ ਵੀਡੀਓ &&num;8216&semi;ਚ CM ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਹੈ। ਵੀਡੀਓ &&num;8216&semi;ਚ ਅੱਤਵਾਦੀ ਪੰਨੂ ਨੇ ਦੱਸਿਆ ਕਿ ਉਸ ਦੇ ਸਿਆਸੀ ਸਫਰ ਦੀ ਸਮਾਪਤੀ ਦੀ ਸ਼ੁਰੂਆਤ ਪਿੰਡ ਸਤੋਜ ਤੋਂ ਸ਼ੁਰੂ ਹੋਈ ਹੈ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕਰਨਾ ਚਾਹੀਦਾ ਹੈ। ਜਿਹੜੇ ਖਾਲਿਸਤਾਨ ਦੇ ਪੋਸਟਰ ਲਗਾ ਸਕਦੇ ਹਨ&comma; ਉਹ ਹਥਿਆਰ ਵੀ ਚੁੱਕ ਸਕਦੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;