ਵੱਡੀ ਖਬਰ : ਫਿਰੋਜ਼ਪੁਰ ‘ਚ 400 ਕਰੋੜ ਦੀ ਹੈਰੋਇਨ ਬਰਾਮਦ, ਦੋ ਸਰਚ ਆਪ੍ਰੇਸ਼ਨਾਂ ‘ਚ ਕੀਤੀ ਕਾਰਵਾਈ

0
3403

ਫਿਰੋਜ਼ਪੁਰ| ਫਿਰੋਜ਼ਪੁਰ ਵਿਚ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਵੱਖ-ਵੱਖ ਸਰਚ ਆਪ੍ਰੇਸ਼ਨ ਵਿਚ 77 ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਇਸਦੀ ਬਾਜ਼ਾਰ ਵਿਚ ਕੀਮਤ ਲੱਗਭੱਗ 400 ਕਰੋੜ ਰੁਪਏ ਦੱਸੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)