<p><strong>ਜਲੰਧਰ&comma; 30 ਅਕਤੂਬਰ &vert;<&sol;strong> ਗਦਾਈਪੁਰ &OpenCurlyQuote;ਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ-ਪੜਤਾਲ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਪ੍ਰੇਮ ਪੁੱਤਰ ਭੀਮ ਬਹਾਦਰ ਵਾਸੀ ਨੇਪਾਲ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਗਦਈਪੁਰ ਵਿਚ ਕਿਰਾਏ &OpenCurlyQuote;ਤੇ ਕਮਰਾ ਲੈ ਕੇ ਰਹਿ ਰਹੇ ਸਨ।<&sol;p>&NewLine;<p>ਲੋਕਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਕਮਰੇ &OpenCurlyQuote;ਚੋਂ ਬਦਬੂ ਆਉਣ ਲੱਗੀ। ਲੋਕਾਂ ਮੁਤਾਬਕ ਇਹ ਦੋਵੇਂ ਕਰੀਬ 3 ਦਿਨਾਂ ਤੋਂ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਸੋਮਵਾਰ ਨੂੰ ਜਦੋਂ ਉਨ੍ਹਾਂ ਦੇ ਕਮਰੇ &OpenCurlyQuote;ਚੋਂ ਬਦਬੂ ਆਉਣ ਲੱਗੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਥਾਣਾ ਨੰਬਰ 8 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਲਾਸ਼ਾਂ ਨੂੰ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;