<p><strong>ਚੰਡੀਗੜ੍ਹ&comma; 9 ਅਕਤੂਬਰ &vert;<&sol;strong> ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ&comma; ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ।<&sol;p>&NewLine;<p>ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ&comma; ਉਦੋਂ ਵੀ ਉਹ ਇਸ ਅਹੁਦੇ ਦੀ ਦੌੜ ਵਿਚ ਸਨ। ਉਨ੍ਹਾਂ ਕੋਲ ਲਗਭਗ 20 ਸਾਲਾਂ ਦਾ ਤਜ਼ਰਬਾ ਹੈ। ਇਸ ਤੋਂ ਇਲਾਵਾ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।<&sol;p>&NewLine;<p>ਹਾਲਾਂਕਿ ਪਿਛਲੇ ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ। ਅਨੁਰਾਗ ਵਰਮਾ ਨੂੰ ਮਾਲ&comma; ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ&comma; ਖੇਤੀਬਾੜੀ ਅਤੇ ਕਿਸਾਨ ਭਲਾਈ&comma; ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।<&sol;p>&NewLine;<p><img src&equals;"https&colon;&sol;&sol;images&period;bhaskarassets&period;com&sol;web2images&sol;521&sol;2024&sol;10&sol;09&sol;&lowbar;1728466057&period;jpg" &sol;><&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;