&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਸਿੱਧੂ ਮੂਸੇਵਾਲਾ ਕਤਲ ਕੇਸ &OpenCurlyQuote;ਚ ਬੱਬੂ ਮਾਨ&comma; ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਪੁੱਛਗਿੱਛ ਹੋਵੇਗੀ<br>ਇੱਕ ਨਾਮੀਂ ਮਿਊਜ਼ਿਕ ਪ੍ਰੋਡਿਊਸਰ ਦਾ ਵੀ ਨਾਂ ਸਾਹਮਣੇ ਆਇਆ ਹੈ। ਅਜੇਪਾਲ ਮਿੱਡੂਖੇੜਾ ਤੋਂ ਇਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ&comma; ਹੁਣ ਉਸ ਕੋਲੋਂ ਫਿਰ ਦੁਬਾਰਾ ਵੀ ਪੁੱਛਗਿੱਛ ਕੀਤੀ ਜਾਵੇਗੀ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਇਸ ਤੋਂ ਪਹਿਲਾਂ NIA ਵਲੋਂ ਅਫਸਾਨਾ ਖਾਨ ਅਤੇ ਜੈਨੀ ਜੋਹਲ ਕੋਲੋਂ ਵੀ ਪੁੱਛਗਿਛ ਕੀਤੀ ਗਈ ਹੈ।ਹੁਣ ਇਸੇ ਮਾਮਲੇ ਚ ਬੱਬੂ ਮਾਨ&comma; ਮਨਕੀਰਤ ਔਲਖ ਅਤੇ ਅਜੇਪਾਲ ਮਿੱਡੂਖੇੜਾ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿੱਧੂ ਦੇ ਕਤਲ ਦੀ ਸਾਜ਼ਿਸ਼ ਰਚਨ ਵਾਲਾ ਗੋਲਡੀ ਬਰਾੜ ਨੂੰ ਅਮਰੀਕਾ &&num;8216&semi;ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੇ ਪੰਜਾਬ ਆਉਣ ਤੋਂ ਬਾਅਦ ਕਈ ਅਹਿਮ ਖੁਲਾਸੇ ਹੋਣਗੇ ਕਿ ਸਿੱਧੂ ਦਾ ਕਤਲ ਕਿਉਂ ਕੀਤਾ ਗਿਆ ਅਤੇ ਇਸ ਵਿਚ ਕੌਣ-ਕੌਣ ਸ਼ਾਮਲ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;