&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕੇਂਦਰੀ ਮੰਤਰੀ ਮੰਡਲ ਦੀ ਅੱਜ ਦਿੱਲੀ ’ਚ ਹੋਈ ਬੈਠਕ ਦੌਰਾਨ ਕੇਂਦਰ ਸਰਕਾਰ ਨੇ 2023-24 ਲਈ ਝੋਨੇ ਦੇ ਘੱਟ ਤੋਂ ਘੱਟ ਸਮਰਥਨ ਮੁੱਲ &lpar;ਐਮ&period;ਐਸ&period;ਪੀ&period;&rpar; ਨੂੰ 143 ਰੁਪਏ ਵਧਾ ਦਿੱਤਾ ਹੈ। ਇਸ ਵਾਧੇ ਨਾਲ ਝੋਨੇ ਦੀ ਪ੍ਰਤੀ ਕੁਇੰਟਲ ਕੀਮਤ 2183 ਰੁਪਏ ਹੋ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਮਿਆਨੇ ਰੇਸ਼ੇ ਵਾਲੀ ਕਪਾਹ ਦੀ ਐਮ&period;ਐਸ&period;ਪੀ&period; ’ਚ 447 ਰੁਪਏ ਦਾ ਵਾਧਾ ਕੀਤਾ ਗਿਆ ਹੈ ਜੋ ਕਿ ਹੁਣ 6620 ਰੁਪਏ ਪ੍ਰਤੀ ਕੁਇੰਟਲ ਹੋਵੇਗੀ। ਲੰਮੇ ਰੇਸ਼ੇ ਵਾਲੀ ਕਪਾਹ ਦੀ ਕੀਮਤ ’ਚ 640 ਰੁਪਏ ਦਾ ਵਾਧਾ ਕਰਕੇ 7020 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਮੌਸਮ ਦੀਆਂ ਹੋਰਨਾਂ ਫ਼ਸਲਾਂ ਦੇ ਐਮ&period;ਐਸ&period;ਪੀ&period; ’ਚ ਵੀ ਵਾਧਾ ਕੀਤਾ ਹੈ&comma; ਜਿਸ ’ਚ ਮੂੰਗੀ ਦੀ ਕੀਮਤ ’ਚ ਸਭ ਤੋਂ ਜ਼ਿਆਦਾ 803 ਰੁਪਏ ਦਾ ਵਾਧਾ ਕੀਤਾ ਗਿਆ ਹੈ ਅਤੇ ਇਸ ਨੂੰ 8558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਈਬ੍ਰਿਡ ਜੁਆਰ ਦੀ ਕੀਮਤ ਪਿਛਲੇ ਸਾਲ ਦੇ ਮੁਕਾਬਲੇ 210 ਰੁਪਏ ਵਧਾ ਕੇ 3180 ਰੁਪਏ ਕਰ ਦਿੱਤੀ ਗਈ ਹੈ&comma; ਜਦਕਿ ਬਾਜਰੇ ਦੀ ਕੀਮਤ 150 ਰੁਪਏ ਵਧਾ ਕੇ 2500 ਰੁਪਏ ਕਰ ਦਿੱਤੀ ਗਈ ਹੈ। ਮੱਕੀ ਦੀ ਕੀਮਤ 128 ਰੁਪਏ ਵਧਾ ਕੇ 2090 ਰੁਪਏ ਕਰ ਦਿੱਤੀ ਗਈ ਹੈ। ਮੂੰਗਫਲੀ ਦੀ ਕੀਮਤ ਵਿਚ 527 ਰੁਪਏ ਦਾ ਵਾਧਾ ਕਰਕੇ 6377 ਰੁਪਏ ਕਰ ਦਿੱਤੀ ਗਈ ਹੈ ਜਦਕਿ ਸੂਰਜਮੁਖੀ ਦੇ ਬੀਜਾਂ ਦੀ ਕੀਮਤ ’ਚ 360 ਰੁਪਏ ਦਾ ਵਾਧਾ ਕਰਕੇ 6760 ਰੁਪਏ ਕਰ ਦਿੱਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;