<p><strong>ਜਲੰਧਰ&comma; 28 ਸਤੰਬਰ<&sol;strong> &vert; ਪੰਜਾਬ &&num;8216&semi;ਚ ਦਿਨੋ-ਦਿਨ ਵੱਧ ਰਹੇ ਨਸ਼ੇ ਖਿਲਾਫ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।<&sol;p>&NewLine;<p>ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਕਈ ਥਾਵਾਂ ਤੋਂ ਛਾਪੇਮਾਰੀ ਕਰਕੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਅਰੋਪੀਆਂ ਤੋਂ à¨¹à¨¥à¨¿à¨†à¨°à¨¾à¨‚ ਅਤੇ ਗੋਲਾ ਬਾਰੂਦ ਸਮੇਤ 1&period;11 ਲੱਖ ਤੋਂ ਵੱਧ ਗੋਲੀਆਂ&comma; ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਅਰੋਪੀਆਂ ਖਿਲਾਫ FIR ਦਰਜ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਰਟੇਲ ਨੂੰ ਨਸ਼ਟ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਇਸ ਮਾਮਲੇ &&num;8216&semi;ਚ ਪ੍ਰੈੱਸ ਕਾਨਫਰੰਸ ਕਰਕੇ ਹੋਰ ਖੁਲਾਸੇ ਕਰ ਸਕਦੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;