&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਕਈ ਸ਼ਹਿਰਾਂ &&num;8216&semi;ਚ ਇੰਟਰਨੈੱਟ ਸਰਵਿਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਸ਼ਨੀਵਾਰ ਤੋਂ ਇੰਟਰਨੈੱਟ ਸੇਵਾ ਬੰਦ ਸੀ ਤੇ 3 ਦਿਨਾਂ ਤੋਂ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਲਿਆ ਗਿਆ ਸੀ। ਪੰਜਾਬ ਵਿਚ ਅਜੇ ਵੀ ਹਾਈ ਐਲਰਟ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇ ਕੋਈ ਵੀ ਗਲਤ ਅਫਵਾਹਾਂ ਫੈਲਾਉਂਦਾ ਹੈ&comma; ਉਸ &&num;8216&semi;ਤੇ ਸਖਤ ਕਾਰਵਾਈ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਤਰਨਤਾਰਨ&comma; ਮੋਗਾ&comma; ਸੰਗਰੂਰ ਤੇ ਫਿਰੋਜ਼ਪੁਰ ਜ਼ਿਲਿਆਂ &&num;8216&semi;ਚ 23 ਮਾਰਚ ਤਕ ਸੇਵਾਵਾਂ ਠੱਪ ਰਹਿਣਗੀਆਂ। ਇਸ ਤੋਂ ਇਲਾਵਾ 2 ਜ਼ਿਲਿਆਂ ਦੇ ਕੁਝ ਇਲਾਕਿਆਂ &&num;8216&semi;ਚ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਦੇ ਅਜਨਾਲਾ ਤੇ ਮੋਹਾਲੀ ਦੇ ਕੁਝ ਇਲਾਕਿਆਂ &&num;8216&semi;ਚ ਇੰਟਰਨੈੱਟ &&num;8216&semi;ਤੇ ਰੋਕ ਜਾਰੀ ਰਹੇਗੀ। ਇਹ ਰੋਕ ਲੋੜ ਪੈਣ &&num;8216&semi;ਤੇ ਅੱਗੇ ਵੀ ਵਧਾਈ ਜਾ ਸਕਦੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;