<p><strong>ਨਵੀਂ ਦਿੱਲੀ&comma; 11 ਨਵੰਬਰ &vert;<&sol;strong> ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਚ ਇੱਕ ਵਿਸ਼ੇਸ਼ ਸਮਾਰੋਹ ਵਿਚ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।<&sol;p>&NewLine;<p><img class&equals;"size-medium wp-image-90532 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;a1111111111111111-300x186&period;jpg" alt&equals;"" width&equals;"300" height&equals;"186" &sol;><&sol;p>&NewLine;<p>ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ &lpar;64&rpar; 13 ਮਈ&comma; 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।<&sol;p>&NewLine;<p>ਜਸਟਿਸ ਸੰਜੀਵ ਦੇ ਚਾਚਾ ਜਸਟਿਸ ਹੰਸਰਾਜ ਖੰਨਾ ਵੀ ਸੁਪਰੀਮ ਕੋਰਟ ਦੇ ਜੱਜ ਸਨ। ਹਾਲਾਂਕਿ ਸੀਨੀਅਰ ਹੋਣ ਦੇ ਬਾਵਜੂਦ ਇੰਦਰਾ ਸਰਕਾਰ ਦੀ ਐਮਰਜੈਂਸੀ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਚੀਫ਼ ਜਸਟਿਸ ਨਹੀਂ ਬਣਾਇਆ ਗਿਆ।<&sol;p>&NewLine;<p>ਉਨ੍ਹਾਂ ਦੀ ਥਾਂ &&num;8216&semi;ਤੇ ਜਸਟਿਸ ਐਮਐਚ ਬੇਗ ਨੂੰ ਸੀਜੇਆਈ ਬਣਾਇਆ ਗਿਆ ਹੈ। ਇਸ ਦੇ ਵਿਰੋਧ &&num;8216&semi;ਚ ਜਸਟਿਸ ਹੰਸਰਾਜ ਨੇ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;