&NewLine;<p class&equals;"wp-block-paragraph"><strong>ਕੈਨੇਡਾ &vert; <&sol;strong>ਕੈਨੇਡਾ <strong>&&num;8216&semi;<&sol;strong>ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਅਣਪਛਾਤੇ ਮਾਰ ਕੇ ਫਰਾਰ ਹੋ ਗਏ। ਉਸ ਉਤੇ 10 ਲੱਖ ਦਾ ਇਨਾਮ ਰੱਖਿਆ ਹੋਇਆ ਸੀ। ਉਸ ਦਾ 2 ਅਣਪਛਾਤਿਆਂ ਨੇ ਕਤਲ ਕੀਤਾ। ਉਸਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਾਲੀ ਜਗ੍ਹਾ ਗੋਲੀਆਂ ਮਾਰੀਆਂ ਗਈਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਸਨ। ਨਿੱਝਰ ਵੱਖਵਾਦੀ ਜਥੇਬੰਦੀ ਸਿੱਖ ਫਾਰ ਜਸਟਿਸ &lpar;SFJ&rpar; ਦਾ ਸਰਗਰਮ ਮੈਂਬਰ ਸੀ&comma; ਜਿਸ ਬਾਰੇ ਭਾਰਤ ਵੀ ਚੌਕਸ ਸੀ। ਬਰੈਂਪਟਨ ਸ਼ਹਿਰ ਵਿੱਚ ਖ਼ਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਉਸ ਦੀ ਅਹਿਮ ਭੂਮਿਕਾ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ &&num;8216&semi;ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ &&num;8216&semi;ਚ ਚਾਰਜਸ਼ੀਟ ਦਾਇਰ ਕੀਤੀ ਸੀ। ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਵਿਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ। NIA ਨੇ ਭਗੌੜਾ ਐਲਾਨਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;