<p><strong>ਫਾਜ਼ਿਲਕਾ&comma; 17 ਅਕਤੂਬਰ &vert;<&sol;strong> ਭਾਰਤ-ਪਾਕਿਸਤਾਨ ਸਰਹੱਦੀ ਖੇਤਰ &&num;8216&semi;ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।<&sol;p>&NewLine;<p>ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਅਬੋਹਰ ਸੈਕਟਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬਹਾਦਰਪੁਰ ਨੇੜੇ ਡਰੋਨ ਦੀ ਹਰਕਤ ਦੇਖੀ ਗਈ। ਬੀਐਸਐਫ ਨੂੰ ਇਸ ਬਾਰੇ ਸੂਚਨਾ ਮਿਲਦਿਆਂ ਹੀ ਜਦੋਂ ਬੀਐਸਐਫ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਇਲਾਕੇ ਵਿੱਚੋਂ ਇੱਕ ਆਈਈਡੀ &lpar;ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ&rpar; ਬੰਬ ਬਰਾਮਦ ਹੋਇਆ।<&sol;p>&NewLine;<p>ਦਰਅਸਲ ਇੱਕ ਟੀਨ ਦਾ ਬਕਸਾ ਮਿਲਿਆ&comma; ਜਿਸ ਵਿਚ ਲਗਭਗ ਇੱਕ ਕਿਲੋ ਆਰਡੀਐਕਸ ਭਰਿਆ ਹੋਇਆ ਸੀ। ਜਿਸ ਦੇ ਨਾਲ ਬੈਟਰੀ ਅਤੇ ਟਾਈਮਰ ਵੀ ਹਨ। ਬੀਐਸਐਫ ਵੱਲੋਂ ਇਸ ਦੀ ਬਰਾਮਦਗੀ ਤੋਂ ਬਾਅਦ ਇਸ ਨੂੰ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਹ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਨ ਕਿ ਇਹ ਬੰਬ ਪਾਕਿਸਤਾਨ ਤੋਂ ਭਾਰਤ ਕਿਉਂ ਭੇਜਿਆ ਗਿਆ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;