ਵੱਡੀ ਖਬਰ : ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਦੇ ਨਵੇਂ ਪੰਜਾਬ ਇੰਚਾਰਜ ਬਣੇ

0
1316

ਚੰਡੀਗੜ੍ਹ/ਨਵੀਂ ਦਿੱਲੀ, 21 ਮਾਰਚ | ਇਸ ਵੇਲੇ ਦੀ ਵੱਡੀ ਖਬਰ ਰਾਜਨੀਤੀ ਗਲਿਆਰੇ ਤੋਂ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਗਾਇਆ ਹੈ।

ਮਨੀਸ਼ ਸਿਸੋਦੀਆ ਦਿੱਲੀ ਦੇ ਉੱਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪਿਛਲੇ ਦਿਨਾਂ ਵਿੱਚ ਵੀ ਉਹ ਪੰਜਾਬ ‘ਚ ਐਕਟਿਵ ਹਨ। ਇਸ ਤੋਂ ਇਲਾਵਾ ਸਤੇਂਦਰ ਜੈਨ ਨੂੰ ਸਹਿ ਪ੍ਰਭਾਰੀ ਲਗਾਇਆ ਗਿਆ ਹੈ।