&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਵੱਡੀ ਹਲਚਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਕਾਂਗਰਸ ਦੇ ਚੋਟੀ ਦੇ ਆਗੂਆਂ ਵਿਚ ਗਿਣੇ ਜਾਂਦੇ ਮਨਪ੍ਰੀਤ ਸਿੰਘ ਬਾਦਲ ਭਾਜਪਾ ਦਾ ਹਿੱਸਾ ਬਣਨ ਜਾ ਰਹੇ ਹਨ। ਸੂਤਰਾਂ ਮੁਤਾਬਕ ਕੁਝ ਦੇਰ ਬਾਅਦ ਹੀ ਦਿੱਲੀ ਵਿਚ ਮਨਪ੍ਰੀਤ ਭਾਜਪਾ ’ਚ ਸ਼ਮੂਲੀਅਤ ਕਰ ਜਾਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;