<p><strong>ਜਲੰਧਰ &colon; 12 ਜੁਲਾਈ<&sol;strong> &vert; ਇਸ ਵੇਲੇ ਦੀ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੁਲਿਸ ਨੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ।<&sol;p>&NewLine;<p>ਜਲੰਧਰ ਦਿਹਾਤੀ ਦੇ ਐਸਐਸਪੀ ਡਾ&period; ਅੰਕੁਰ ਗੁਪਤਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ &&num;8216&semi;ਆਈਸ&&num;8217&semi; ਡਰੱਗਜ਼ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਡਿਟੇਲ ਜਾਣਕਾਰੀ ਪ੍ਰੈੱਸ ਕਾਨਫਰੰਸ ਕਰਕੇ ਜਲਦ ਜਨਤਕ ਕੀਤੀ ਜਾਵੇਗੀ।<&sol;p>&NewLine;<p>ਭਾਈ ਅੰਮ੍ਰਿਤਪਾਲ ਨੇ ਕੁਝ ਦਿਨ ਪਹਿਲਾਂ ਹੀ ਖਡੂਰ ਸਾਹਿਬ ਤੋਂ ਐਮਪੀ ਅਹੁੱਦੇ ਦੀ ਸਹੁੰ ਚੁੱਕੀ ਹੈ। ਫਿਲਹਾਲ ਉਹ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;