<p><strong>ਚੰਡੀਗੜ੍ਹ&comma; 8 ਦਸੰਬਰ &vert;<&sol;strong> ਪੰਜਾਬ ਵਿਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੰਜਾਬ &&num;8216&semi;ਚ 21 ਦਸੰਬਰ ਨੂੰ  ਇਹ ਚੋਣਾਂ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। ਉਮੀਦਵਾਰ 9 ਦਸੰਬਰ ਨੂੰ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ।<&sol;p>&NewLine;<p>ਉਮੀਦਵਾਰਾਂ ਲਈ ਨਾਮਜ਼ਦਗੀਆਂ 9 ਦਸੰਬਰ ਯਾਨੀ ਕੱਲ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ&comma; ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ।<&sol;p>&NewLine;<p>ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ&period;ਵੀ&period;ਐਮ ਰਾਹੀਂ ਕਰਵਾਈਆਂ ਜਾਣਗੀਆਂ&comma; ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।<&sol;p>&NewLine;<p>&nbsp&semi;<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;