<p><strong>ਚੰਡੀਗੜ੍ਹ&comma; 8 ਜਨਵਰੀ &vert;<&sol;strong> ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ &lpar;ਐਨ&period;ਆਈ&period;ਏ&period;&rpar; ਨੇ ਚੰਡੀਗੜ੍ਹ ਦੀ ਕੋਠੀ ਅਤੇ ਪੰਜਾਬ ਪੁਲਿਸ ਥਾਣਿਆਂ &&num;8216&semi;ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ &&num;8216&semi;ਚ ਲੁਕੇ ਅੱਤਵਾਦੀ ਹੈਪੀ ਪਾਸੀਆ &&num;8216&semi;ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ&comma; ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ।<&sol;p>&NewLine;<p>ਇਸ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ &&num;8216&semi;ਚ ਚੰਡੀਗੜ੍ਹ &&num;8216&semi;ਚ ਕੋਠੀ &&num;8216&semi;ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ &&num;8216&semi;ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲਾ ਅਦਾਲਤ &&num;8216&semi;ਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ &&num;8216&semi;ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।<&sol;p>&NewLine;<p>ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 &&num;8216&semi;ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।<&sol;p>&NewLine;<p>ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;