<p><strong>ਚੰਡੀਗੜ੍ਹ &vert; <&sol;strong>ਆਸਾਮ ਦੀ ਡਿਬਰੂਗੜ੍ਹ ਜੇਲ &&num;8216&semi;ਚ ਬੰਦ ਅੰਮ੍ਰਿਤਪਾਲ ਸਿੰਘ &&num;8216&semi;ਤੇ NSA ਦੀ ਮਿਆਦ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ । ਇਸ ਤੋਂ ਪਹਿਲਾਂ ਜੇਲ &&num;8216&semi;ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਦੀ ਮਿਆਦ ਨੂੰ ਵੀ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ।<&sol;p>&NewLine;<p>ਅੰਮ੍ਰਿਤਪਾਲ ਦੇ ਸਾਥੀਆਂ ਪੱਪਲਪ੍ਰੀਤ ਸਿੰਘ&comma; ਪ੍ਰਧਾਨ ਮੰਤਰੀ ਬਾਜੇਕੇ&comma; ਸਰਬਜੀਤ ਕਲਸੀ ਉਪਰ NSA ਦੀ ਮਿਆਦ ਇਕ ਸਾਲ ਹੋਰ ਵਧਾ ਦਿੱਤੀ ਗਈ ਹੈ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਮਗਰੋਂ ਵੀ ਅੰਮ੍ਰਿਤਪਾਲ ਸਿੰਘ ਜੇਲ &&num;8216&semi;ਚ ਬੰਦ ਹਨ ।<&sol;p>&NewLine;<p>ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਵੀ ਨਿਕਲ ਕੇ ਸਾਹਮਣੇ ਆਈ ਹੈ ਕਿ ਸਰਕਾਰ ਨੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਭਾਵ 3 ਜੂਨ ਨੂੰ ਹੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ &&num;8216&semi;ਤੇ ਲੱਗੀ NSA ਦੀ ਮਿਆਦ ਨੂੰ ਇਕ ਸਾਲ ਹੋਰ ਲਈ ਵਧਾ ਦਿੱਤਾ ਸੀ ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;