<p><strong>ਚੰਡੀਗੜ੍ਹ&comma; 13 ਫਰਵਰੀ &vert;<&sol;strong> ਪੰਜਾਬ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।<&sol;p>&NewLine;<p>ਪੰਜਾਬ ਵਿਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਬੋਰਡ ਦੀਆਂ ਪ੍ਰੀਖਿਆਵਾਂ ਅਤੇ ਹਾੜੀ ਸੀਜ਼ਨ ਦੀ ਕਣਕ ਦੀ ਖਰੀਦ ਨੂੰ ਧਿਆਨ ਵਿਚ ਰੱਖਦਿਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।<&sol;p>&NewLine;<p><img class&equals;"alignnone size-medium wp-image-94642" src&equals;"https&colon;&sol;&sol;punjabibulletin&period;in&sol;wp-content&sol;uploads&sol;2025&sol;02&sol;00b92c89-6ee5-4a98-bfc5-e3b7051657a8&period;jpgqw1&lowbar;-232x300&period;jpg" alt&equals;"" width&equals;"232" height&equals;"300" &sol;><br &sol;>&NewLine;<img class&equals;"alignnone size-medium wp-image-94643" src&equals;"https&colon;&sol;&sol;punjabibulletin&period;in&sol;wp-content&sol;uploads&sol;2025&sol;02&sol;6ad28512-50e1-487d-a63a-1d8c4241f111&period;jpg2&lowbar;-232x300&period;jpg" alt&equals;"" width&equals;"232" height&equals;"300" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;