&NewLine;<p class&equals;"wp-block-paragraph"> <strong>ਚੰਡੀਗੜ੍ਹ &vert;<&sol;strong> ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ&comma; ਜਿਸ ’ਚ ਗੁਲਾਟੀ ਨੇ ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਨਾ ਹੋਣ ਦੇ ਕਾਰਨਾਂ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਿਜ ਕਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ’ਤੇ ਹਾਈਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸੀ। ਪੰਜਾਬ ਸਰਕਾਰ ਦੇ ਇਸ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹੋਣ ਕਾਰਨ ਅਤੇ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;