&NewLine;<div class&equals;"wp-block-group"><div class&equals;"wp-block-group&lowbar;&lowbar;inner-container is-layout-flow wp-block-group-is-layout-flow">&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ&vert;<&sol;strong> ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ&comma; ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ &lpar;ਜੀ&period;ਐਚ&period;ਜੀ&period;&rpar; ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ &lpar;ਪੇਡਾ&rpar; ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ ਇੱਥੇ ਸਟੇਟ ਐਨਰਜੀ ਐਕਸ਼ਨ ਪਲਾਨ ਲਈ ਟਰੇਨਿੰਗ ਨੀਡਜ਼ ਅਸੈਸਮੈਂਟ &lpar;ਟੀ&period;ਐਨ&period;ਏ&period;&rpar; &&num;8216&semi;ਤੇ ਸਮਰੱਥਾ ਨਿਰਮਾਣ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"> ਜਾਰੰਗਲ ਨੇ ਦੱਸਿਆ ਕਿ ਪੇਡਾ ਸੂਬੇ ਵਿੱਚ 2500 ਮੈਗਾਵਾਟ ਨਵਿਆਉਣਯੋਗ ਊਰਜਾ ਸਮਰੱਥਾ ਦੇ ਟੀਚੇ ਨੂੰ ਸਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਐਨਰਜੀ ਐਕਸ਼ਨ ਪਲਾਨ ਸੂਬਾ ਪੱਧਰ &&num;8216&semi;ਤੇ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਅਦਾਰਿਆਂ ਵਿੱਚ ਊਰਜਾ ਕੁਸ਼ਲਤਾ ਅਤੇ ਨਵਿਆਉਣਯੋਗ ਊਰਜਾ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗ&comma; ਜੋ ਕਿ ਹੁਣ ਤੱਕ ਸਿਰਫ਼ ਊਰਜਾ ਦੀ ਖਪਤ ਕਰਨ ਤੱਕ ਹੀ ਸੀਮਤ ਸਨ&comma; ਹੁਣ ਊਰਜਾ ਤਬਦੀਲੀ ਅਤੇ ਭਵਿੱਖ ਦੀਆਂ ਊਰਜਾ ਪ੍ਰਣਾਲੀਆਂ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਕਿਉਂਕਿ ਪੰਜਾਬ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਨ ਲਈ ਊਰਜਾ ਤਬਦੀਲੀ ਵੱਲ ਵੱਧ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਕਾਰਜਕਾਰੀ ਅਫ਼ਸਰ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਨੀਤੀ ਘੜਨ ਲਈ ਵਿਚਾਰ-ਵਟਾਂਦਰਾ ਕਰਨਾ ਅਤੇ ਭਾਈਵਾਲ ਵਿਭਾਗਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕਰਨਾ ਸੀ। ਇਹ ਵਰਕਸ਼ਾਪ ਰਣਨੀਤਕ ਪੇਪਰ&comma; ਸਿਖਲਾਈ ਦੇ ਪ੍ਰਸਤਾਵਿਤ ਢਾਂਚੇ ਅਤੇ ਸੂਬੇ ਵਿੱਚ ਸਮਰੱਥਾ ਨਿਰਮਾਣ ਲਈ ਐਕਸ਼ਨ ਪਲਾਨ ਨੂੰ ਅੰਤਿਮ ਰੂਪ ਦੇਣ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ।<br>ਵਰਕਸ਼ਾਪ ਦੌਰਾਨ ਪ੍ਰਾਪਤ ਹੋਣ ਵਾਲੇ ਸੁਝਾਵਾਂ ਦੇ ਆਧਾਰ &&num;8216&semi;ਤੇ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਲਈ ਇੱਕ ਵਿਆਪਕ ਖਾਕਾ ਵੀ ਤਿਆਰ ਕੀਤਾ ਜਾਵੇਗਾ। ਇਸ ਉਪਰੰਤ ਸਾਫ ਸੁਥਰੀ ਊਰਜਾ ਪੈਦਾ ਕਰਨ ਲਈ ਯੋਜਨਾਬੰਦੀ ਅਤੇ ਇਸਨੂੰ ਲਾਗੂ ਕਰਨ ਦੇ ਵੱਖ-ਵੱਖ ਪਹਿਲੂਆਂ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ&comma; ਸਿਖਲਾਈ ਸੰਸਥਾਵਾਂ ਖੋਲ੍ਹਣ ਅਤੇ ਟ੍ਰੇਨਰਾਂ ਦਾ ਇੱਕ ਨੈੱਟਵਰਕ ਤਿਆਰ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪੰਜਾਬ ਬਹੁ-ਖੇਤਰੀ ਊਰਜਾ ਯੋਜਨਾ ਲਈ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਦੀ ਸਿਖਲਾਈ ਲਈ ਸੰਭਾਵੀਂ ਖੇਤਰਾਂ ਦੀ ਪਛਾਣ ਕਰੇਗਾ। ਟੀਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਰਾਬਤਾ ਕਰਕੇ ਅਜਿਹੀਆਂ ਲੋੜਾਂ ਨੂੰ ਸਮਝਣ ਲਈ ਸਰਵੇਖਣ ਕੀਤਾ ਜਾ ਚੁੱਕਾ ਹੈ। ਇਸ ਸਰਵੇਖਣ ਤੋਂ ਪ੍ਰਾਪਤ ਨਤੀਜਿਆਂ ਦੇ ਆਧਾਰ &&num;8216&semi;ਤੇ ਪੰਜਾਬ ਲਈ &&num;8216&semi;ਟ੍ਰੇਨਿੰਗ ਐਂਡ ਕਪੈਸਿਟੀ ਨੀਡਜ਼ ਫਰੇਮਵਰਕ&&num;8217&semi; ਬਾਰੇ ਰਣਨੀਤਕ ਪੇਪਰ ਤਿਆਰ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਜੀ&period;ਆਈ&period;ਜ਼ੈੱਡ &lpar;ਜਰਮਨ ਡਿਵੈੱਲਪਮੈਂਟ ਕੋਆਪ੍ਰੇਸ਼ਨ&rpar; ਵੱਲੋਂ ਪੰਜਾਬ ਵਿੱਚ ਯੋਜਨਾਬੰਦੀ ਅਤੇ ਸਸਟੇਨੇਬਲ ਊਰਜਾ ਪੈਦਾ ਕਰਨ ਲਈ ਨਵੀਆਂ ਭੂਮਿਕਾਵਾਂ ਨਿਭਾਉਣ ਲਈ ਵਿਭਾਗਾਂ ਦੀਆਂ ਤਿਆਰੀਆਂ ਨੂੰ ਸਮਝਣ ਦੇ ਨਾਲ-ਨਾਲ ਜਾਣਕਾਰੀ&sol;ਹੁਨਰ ਬਾਰੇ ਜਾਣਨ&sol;ਮੁਲਾਂਕਣ ਕਰਨ ਲਈ ਆਪਣੇ ਭਾਈਵਾਲ ਡੇਲੋਇਟ ਇੰਡੀਆ ਨਾਲ ਟ੍ਰੇਨਿੰਗ ਨੀਡ ਅਸੈਸਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।<br>ਇਸ ਵਰਕਸ਼ਾਪ ਦੌਰਾਨ ਜੀ&period;ਆਈ&period;ਜ਼ੈੱਡ ਦੇ ਪ੍ਰਤੀਨਿਧੀ ਨਿਧੀ ਸਰੀਨ ਤੇ ਸ੍ਰੀ ਮਨੋਜ ਮਹਿਤਾ ਤੋਂ ਇਲਾਵਾ ਪੇਡਾ ਦੇ ਵਧੀਕ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।<&sol;p>&NewLine;<&sol;div><&sol;div>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;