<p><strong>ਜਲੰਧਰ &vert;<&sol;strong> ਜਲੰਧਰ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ । ਅਕਾਲੀ ਦਲ ਵਲੋਂ ਚੋਣ ਮੈਦਾਨ &&num;8216&semi;ਚ ਉਤਾਰੀ ਉਮੀਦਵਾਰ ਸੁਰਜੀਤ ਕੌਰ ਆਪ &&num;8216&semi;ਚ ਸ਼ਾਮਲ ਹੋ ਗਈ ਹੈ । CM ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ &&num;8216&semi;ਚ ਸ਼ਾਮਲ ਕਰਵਾਇਆ ਹੈ।<&sol;p>&NewLine;<p>ਦੱਸ ਦਈਏ ਕਿ ਅਕਾਲੀ ਦਲ &&num;8216&semi;ਚ ਪਾੜ ਪੈਣ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਸੁਰਜੀਤ ਕੌਰ ਦੀ ਸਪੋਰਟ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ&comma; ਜਿਸ ਤੋਂ ਬਾਅਦ ਸੁਰਜੀਤ ਕੌਰ ਨੇ MP ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਦੇ ਪਰਿਵਾਰ ਤੋਂ ਮਦਦ ਮੰਗੀ ਸੀ ਮਗਰ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ।<&sol;p>&NewLine;<p><img src&equals;"https&colon;&sol;&sol;pbs&period;twimg&period;com&sol;media&sol;GRd3Zh9b0AA5yoa&quest;format&equals;jpg&amp&semi;name&equals;large" alt&equals;"Image" &sol;><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;