&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਉਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ &&num;8216&semi;ਤੇ ਹਨ&comma; ਜਦੋਂਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h5 class&equals;"wp-block-heading">ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਸੀਬੀਆਈ ਦੀ ਇਸ ਕਾਰਵਾਈ ਖ਼ਿਲਾਫ਼ ਸਿਸੋਦੀਆ ਮੰਗਲਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਸਨ ਪਰ ਉਥੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਉੱਚ ਅਦਾਲਤ ਨੇ ਉਸ ਨੂੰ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ। <&sol;h5>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;