<p><strong>ਚੰਡੀਗੜ੍ਹ&comma; 31 ਦਸੰਬਰ &vert;<&sol;strong> ਪੰਜਾਬ &&num;8216&semi;ਚ ਵਧਦੀ ਠੰਡ ਕਾਰਨ ਸੂਬਾ ਸਰਕਾਰ ਨੇ ਸਕੂਲਾਂ &&num;8216&semi;ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ ਪਰ 31 ਦਸੰਬਰ ਤੱਕ ਠੰਡ ਦੀ ਤੀਬਰਤਾ ਵੀ ਵਧ ਗਈ ਹੈ&comma; ਜਿਸ ਕਾਰਨ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਵਿਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।<&sol;p>&NewLine;<p>ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਚ 1 ਤੋਂ 15 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹਰਿਆਣਾ &&num;8216&semi;ਚ 16 ਜਨਵਰੀ ਤੋਂ ਬੱਚਿਆਂ ਦੇ ਸਕੂਲ ਖੁੱਲ੍ਹਣਗੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;