&NewLine;<p class&equals;"wp-block-paragraph"><strong>ਹਿਮਾਚਲ &vert;<&sol;strong> ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ ਦੇ ਪ੍ਰਧਾਨ ਅੱਤਵਾਦੀ ਗੁਰਪੰਵਤ ਸਿੰਘ ਪੰਨੂ ਨੇ ਧਮਕੀ ਭਰਿਆ ਪੱਤਰ ਜਾਰੀ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਨੂ ਨੇ ਮੁੱਖ ਮੰਤਰੀ ਨੂੰ 19 ਜਨਵਰੀ ਨੂੰ ਹਿਮਾਚਲ ਵਿੱਚ ਦਾਖ਼ਲ ਹੋ ਰਹੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਦਿੱਤੀ ਹੈ। ਪੰਨੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਹਿਮਾਚਲ ਵਿੱਚ ਸੰਤ ਭਿੰਡਰਾਂਵਾਲਿਆਂ ਦੇ ਬੈਨਰਾਂ ਅਤੇ ਪੋਸਟਰਾਂ &&num;8216&semi;ਤੇ ਪਾਬੰਦੀ ਲਗਾਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਨੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਇਹੀ ਰਾਹ ਅਪਣਾਇਆ ਤਾਂ ਉਸ ਨੂੰ ਵੀ ਇਸ ਦੀ ਕੀਮਤ ਚੁਕਾਉਣੀ ਪਵੇਗੀ। ਹਿਮਾਚਲ ਪੰਜਾਬ ਦਾ ਹਿੱਸਾ ਹੈ ਅਤੇ ਸ਼ਿਮਲਾ ਖਾਲਿਸਤਾਨ ਦੀ ਨਵੀਂ ਰਾਜਧਾਨੀ ਬਣੇਗਾ। ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦਾ ਵਿਰੋਧ ਕਰਨ ਲਈ &dollar;1&comma;00&comma;000 ਦਾ ਬਜਟ ਜਾਰੀ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਪੰਨੂ ਨੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਸਨ। ਕਈ ਵਾਰ ਪੱਤਰਕਾਰਾਂ ਨੂੰ ਫੋਨ ਕਰ ਕੇ ਧਮਕੀਆਂ ਵੀ ਦਿੱਤੀਆਂ ਗਈਆਂ। 2022 ਦੀ ਸ਼ੁਰੂਆਤ ਵਿੱਚ ਵੀ ਪੰਨੂ ਨੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ 26 ਜਨਵਰੀ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;