<p><strong> à¨…ੰਮ੍ਰਿਤਸਰ&comma; 3 ਅਗਸਤ &vert;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਦੇ ਅੰਦਰ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ । ਇਕ ਐਸਜੀਪੀਸੀ ਦੇ ਮੁਲਾਜ਼ਮ ਵੱਲੋਂ ਦੂਜੇ ਮੁਲਾਜ਼ਮ &&num;8216&semi;ਤੇ ਤਲਵਾਰ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ । ਜ਼ਖਮੀ ਨੂੰ ਹਸਪਤਾਲ &&num;8216&semi;ਚ  ਦਾਖਲ ਕਰਵਾਇਆ ਗਿਆ ।<&sol;p>&NewLine;<p>ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ &&num;8216&semi;ਚ ਦੁਪਹਿਰ 1&period;30 ਵਜੇ ਦੇ ਕਰੀਬ ਵਾਪਰੀ। ਲੇਖਾ ਸ਼ਾਖਾ &&num;8216&semi;ਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿਚ ਘਰ &&num;8216&semi;ਚ ਲੜਾਈ ਹੋਈ ਸੀ।<&sol;p>&NewLine;<p>ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ &&num;8216&semi;ਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ&comma; ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।<&sol;p>&NewLine;<p>ਸਵਾਲ ਇਹ ਹੈ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ &&num;8216&semi;ਚ ਅਜਿਹੀ ਹਿੰਸਾ ਆਉਣ ਵਾਲੀ ਸੰਗਤ ਦੇ ਦਿਲਾਂ ਤੇ ਮਨਾਂ &&num;8216&semi;ਤੇ ਕੀ ਪ੍ਰਭਾਵ ਪਵੇਗੀ । ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮਸਲੇ ਨੂੰ ਲੈ ਕੇ ਇਸ ਐਸਜੀਪੀਸੀ ਦੇ ਮੁਲਾਜ਼ਮ ਵੱਲੋਂ ਦੂਜੇ &&num;8216&semi;ਤੇ ਹਮਲਾ ਕੀਤਾ ਗਿਆ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;