&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਮਾਨਸਾ&vert;<&sol;strong> ਅੱਜ ਸਵੇਰੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਾਤਲ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ&comma; ਜਿਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਮੂਸੇਵਾਲਾ ਦਾ ਰਹਿਣ ਵਾਲਾ ਜਗਤਾਰ ਸਿੰਘ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ&comma; ਜਿਸ ਨੂੰ ਇਮੀਗ੍ਰੇਸ਼ਨ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ&comma; ਜਿਥੇ ਉਸ ਨੂੰ ਸੀ&period; ਮਾਨਸਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਗੋਲਡੀ ਬਰਾੜ ਪਹਿਲਾਂ ਪੁਲਸ ਦੀ ਗ੍ਰਿਫਤ ਚੋਂ ਫਰਾਰ ਹੈ&comma; ਜਿਸ ਦੇ ਵਿਦੇਸ਼ ਭੱਜਣ ਦੀ ਚਰਚਾ ਹੈ&comma; ਉਥੇ ਅੱਜਪਿੰਡ ਮੂਸੇਵਾਲਾ ਦਾ ਰਹਿਣ ਵਾਲਾ ਜਗਤਾਰ ਸਿੰਘ ਵੀ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਮੀਗ੍ਰੇਸ਼ਨ ਨੇ ਉਸ ਨੂੰ ਫੜ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;