<p><strong>ਚੰਡੀਗੜ੍ਹ&comma; 5 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਗਰੂਰ ਦੇ ਇਕ ਸਰਕਾਰੀ ਸਕੂਲ ’ਚ ਮਿੱਡ-ਡੇਅ-ਮੀਲ ਖਾਣ ਤੋਂ ਬਾਅਦ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਚਿੰਤਾਜਨਕ ਘਟਨਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰਕਤ &&num;8216&semi;ਚ ਆ ਗਿਆ ਹੈ। ਇਸ ਸਬੰਧੀ ਪੰਜਾਬ ਮਿਡ-ਡੇਅ-ਮੀਲ ਸੋਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਰਕਾਰੀ ਸਕੂਲਾਂ ’ਚ ਮਿੱਡ-ਡੇਅ-ਮੀਲ ਤਿਆਰ ਕਰਨ ਅਤੇ ਪਰੋਸਣ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।<&sol;p>&NewLine;<p>ਜਾਰੀ ਕੀਤੇ ਦਿਸ਼ਾ-ਨਿਰਦੇਸ਼ ਸਕੂਲੀ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੀ ਸਰਵਉੱਚ ਮਹੱਤਤਾ ’ਤੇ ਜ਼ੋਰ ਦਿੰਦੇ ਹਨ। ਹਦਾਇਤਾਂ ਅਨੁਸਾਰ ਕਿਸੇ ਵੀ ਸਕੂਲੀ ਬੱਚੇ ਨੂੰ ਮਿੱਡ-ਡੇਅ-ਮੀਲ ਪਰੋਸਣ ਤੋਂ ਪਹਿਲਾਂ ਮਿਡ-ਡੇਅ-ਮੀਲ ਵਰਕਰ&comma; ਫਿਰ ਇੰਚਾਰਜ ਅਤੇ ਬਾਅਦ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਧਿਆਨ ’ਚ ਰੱਖਦੇ ਹੋਏ&comma; ਇਸ ਨੂੰ ਚੱਖਣਾ ਹੋਵੇਗਾ।<&sol;p>&NewLine;<p>ਚੱਖਣ ਅਤੇ ਨਿਰੀਖਣ ਪ੍ਰਕਿਰਿਆ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮਿੱਡ-ਡੇਅ-ਮੀਲ ਪਰੋਸਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਕਿਸੇ ਅਣਸੁਖਾਵੀਂ ਘਟਨਾ ਜਾਂ ਅਣਗਹਿਲੀ ਦੀ ਸੂਰਤ ’ਚ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਜਾਂ ਮਿੱਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;