&NewLine;<p class&equals;"wp-block-paragraph"><strong>ਜਲੰਧਰ&comma; 20 ਅਕਤੂਬਰ &vert;<&sol;strong> ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆਂ ਦੇ ਨਾਂ &&num;8216&semi;ਤੇ ਸੁਲਤਾਨਾ ਨੂਰਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਜਲੰਧਰ ਦੇ ਥਾਣਾ ਨੰਬਰ 1 &&num;8216&semi;ਚ ਦਰਜ ਕਰਵਾਈ ਗਈ ਹੈ।<br><br>ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਲਤਾਨਾ ਨੇ ਸ਼ਿਕਾਇਤ &&num;8216&semi;ਚ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰਿਆ ਮੈਸੇਜ ਮਿਲਿਆ ਹੈ&comma; ਜਿਸ ਵਿਚ ਫਿਰੌਤੀ ਨਾ ਦੇਣ &&num;8216&semi;ਤੇ ਜਾਨੋਂ ਮਾਰ ਦੇਣ ਸਬੰਧੀ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਧਮਕੀਆਂ ਇਕ ਵਾਰ ਨਹੀਂ ਬਲਕਿ ਕਈ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;