<p><strong>ਸ਼੍ਰੀਨਗਰ&comma; 21 ਅਕਤੂਬਰ &vert;<&sol;strong> ਜੰਮੂ-ਕਸ਼ਮੀਰ ਦੇ ਗੰਦਰਬਲ &&num;8216&semi;ਚ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ &&num;8216&semi;ਤੇ ਹਮਲਾ ਕੀਤਾ। ਇਸ ਵਿਚ ਇੱਕ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ। 5 ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਉਨ੍ਹਾਂ ਨੂੰ ਸ਼੍ਰੀਨਗਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।<&sol;p>&NewLine;<p>ਸਾਰੇ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਸੁਰੰਗ ਪ੍ਰਾਜੈਕਟ ਵਿਚ ਕੰਮ ਕਰ ਰਹੇ ਸਨ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਐਤਵਾਰ ਰਾਤ ਤੋਂ ਸ਼ੁਰੂ ਹੋਇਆ ਸਰਚ ਆਪਰੇਸ਼ਨ ਸੋਮਵਾਰ ਸਵੇਰੇ ਵੀ ਜਾਰੀ ਹੈ।<&sol;p>&NewLine;<p>ਸੁਰੱਖਿਆ ਬਲਾਂ ਨੇ ਇਸ ਗੰਦਰਬਲ ਹਮਲੇ ਤੋਂ 50 ਕਿਲੋਮੀਟਰ ਦੂਰ ਬਾਰਾਮੂਲਾ ਵਿਚ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ। ਉਸ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਏ ਹਨ। ਇਸ ਇਲਾਕੇ &&num;8216&semi;ਚ ਸਰਚ ਆਪਰੇਸ਼ਨ ਵੀ ਜਾਰੀ ਹੈ।<&sol;p>&NewLine;<p>ਗੰਦਰਬਲ &&num;8216&semi;ਚ ਜਿਸ ਖੇਤਰ &&num;8216&semi;ਚ ਅੱਤਵਾਦੀ ਹਮਲਾ ਹੋਇਆ ਸੀ&comma; ਉਹ ਸੀਐੱਮ ਉਮਰ ਅਬਦੁੱਲਾ ਦੇ ਵਿਧਾਨ ਸਭਾ ਖੇਤਰ &&num;8216&semi;ਚ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।<&sol;p>&NewLine;<p>ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਇਸ ਹਮਲੇ ਵਿਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਹ ਹਮਲਾ ਦੇਸ਼ ਦੇ ਵਿਕਾਸ &&num;8216&semi;ਚ ਯੋਗਦਾਨ ਪਾਉਣ ਵਾਲਿਆਂ &&num;8216&semi;ਤੇ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;