<p><strong>ਚੰਡੀਗੜ੍ਹ&comma; 21 ਅਕਤੂਬਰ &vert;<&sol;strong> ਖਾਲਿਸਤਾਨੀ ਸਮਰਥਕ ਸਿੱਖ ਫਾਰ ਜਸਟਿਸ &lpar;SFJ&rpar; ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਏਅਰ-ਇੰਡੀਆ ਦੀ ਯਾਤਰਾ ਨਾ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਕਰ ਕੇ ਪੰਨੂੰ ਨੇ 1984 ਦੇ ਸਿੱਖ ਕਤਲੇਆਮ ਦਾ ਬਦਲਾ ਲੈਣ ਦੀ ਗੱਲ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਪੰਨੂ ਨੇ ਏਅਰ ਇੰਡੀਆ ਦਾ ਬਾਈਕਾਟ ਕਰਨ ਲਈ ਕਿਹਾ ਹੈ। ਪਿਛਲੇ ਸਾਲ ਐਨਆਈਏ ਨੇ ਇਸੇ ਐਕਟ &&num;8216&semi;ਤੇ ਕੇਸ ਦਰਜ ਕੀਤਾ ਸੀ ਅਤੇ ਪੰਨੂ &&num;8216&semi;ਤੇ ਗੈਰਕਾਨੂੰਨੀ ਗਤੀਵਿਧੀਆਂ &lpar;ਰੋਕੂ&rpar; ਐਕਟ &lpar;ਯੂਏਪੀਏ&rpar; ਲਗਾਇਆ ਸੀ।<&sol;p>&NewLine;<p>ਪੰਨੂ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਆਪਣੀ ਨਵੀਂ ਵੀਡੀਓ ਵਾਇਰਲ ਕੀਤੀ ਹੈ। ਪੰਨੂ ਨੇ ਇਸ ਵੀਡੀਓ &&num;8216&semi;ਚ ਸਾਫ ਕਿਹਾ ਹੈ ਕਿ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ &&num;8216&semi;ਚ ਸਫਰ ਨਾ ਕਰੋ। ਨਵੰਬਰ 1984 ਦੇ ਸਿੱਖ ਕਤਲੇਆਮ ਦੀ 40ਵੀਂ ਬਰਸੀ ਹੈ&comma; ਜਿਸ ਦੇ ਵਿਰੋਧ ਵਿਚ ਸਿੱਖਸ ਫਾਰ ਜਸਟਿਸ ਨੇ ਸਾਰਿਆਂ ਨੂੰ ਏਅਰ ਇੰਡੀਆ ਵਿਚ ਸਫਰ ਨਾ ਕਰਨ ਲਈ ਕਿਹਾ ਹੈ।<&sol;p>&NewLine;<p>ਪੰਨੂ ਵੀ ਇਸ ਵੀਡੀਓ ਵਿਚ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਨੂ ਦਾ ਕਹਿਣਾ ਹੈ ਕਿ 1984 ਵਿਚ 13 ਹਜ਼ਾਰ ਤੋਂ ਵੱਧ ਸਿੱਖ ਅਤੇ ਉਨ੍ਹਾਂ ਦੇ ਬੱਚੇ ਮਾਰੇ ਗਏ ਸਨ। ਅੱਜ ਵੀ ਦਿੱਲੀ ਵਿਚ ਵਿਧਵਾ ਬਸਤੀ ਹੈ। ਇਸ ਸਾਰੀ ਘਟਨਾ ਨੂੰ ਭਾਰਤ ਸਰਕਾਰ ਨੇ ਅੰਜਾਮ ਦਿੱਤਾ ਹੈ। ਇਸ ਵੀਡੀਓ ਦੇ ਨਾਲ ਪੰਨੂ ਦੀ ਇਕ ਵੌਇਸ ਰਿਕਾਰਡਿੰਗ ਵੀ ਚੱਲ ਰਹੀ ਹੈ&comma; ਜਿਸ ਵਿਚ ਫਲਾਈਟ ਵਿਚ ਬੰਬ ਹੋਣ ਦੀ ਗੱਲ ਕਹੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;