&NewLine;<p class&equals;"wp-block-paragraph"><strong>ਜੰਮੂ-ਕਸ਼ਮੀਰ&vert;<&sol;strong>ਜੰਮੂ-ਕਸ਼ਮੀਰ &&num;8216&semi;ਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ &OpenCurlyQuote;ਤੇ ਝੱਜਰ ਕੋਟਲੀ ਨੇੜੇ ਯਾਤਰੀਆਂ ਨਾਲ ਭਰੀ ਬੱਸ ਖਾਈ &OpenCurlyQuote;ਚ ਡਿੱਗ ਗਈ। ਇਹ ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸਵਾਰੀਆਂ ਨੂੰ ਲੈ ਕੇ ਕਟੜਾ ਜਾ ਰਹੀ ਸੀ। ਹਾਦਸੇ &OpenCurlyQuote;ਚ 10 ਯਾਤਰੀਆਂ ਦੀ ਮੌਤ ਹੋ ਗਈ ਜਦਕਿ 12 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜੰਮੂ ਦੇ ਡੀਸੀ ਨੇ ਦੱਸਿਆ ਕਿ ਬੱਸ ਦੇ ਡੂੰਘੀ ਖੱਡ &OpenCurlyQuote;ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਲੋਕ ਗੰਭੀਰ ਰੂਪ &OpenCurlyQuote;ਚ ਜ਼ਖਮੀ ਹੋ ਗਏ ਹਨ। ਗੰਭੀਰ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 12 ਹੋਰਾਂ ਦਾ ਸਥਾਨਕ ਪੀਐਚਸੀ ਵਿੱਚ ਇਲਾਜ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਨਾਲ ਸਬੰਧਤ ਕੁਝ ਵੀਡੀਓਜ਼ ਅਤੇ ਫੋਟੋਆਂ ਵੀ ਸਾਹਮਣੇ ਆਈਆਂ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਤਸਵੀਰਾਂ ਤੋਂ ਪਤਾ ਚੱਲਦਾ ਹੈ ਕਿ ਜਿਸ ਥਾਂ &OpenCurlyQuote;ਤੇ ਇਹ ਹਾਦਸਾ ਹੋਇਆ ਹੈ&comma; ਉਸ ਤੋਂ ਇੱਕ ਨਦੀ ਵੀ ਲੰਘਦੀ ਹੈ। ਇਹ ਇੱਕ ਚੰਗਾ ਇਤਫ਼ਾਕ ਸੀ ਕਿ ਬੱਸ ਪਲਟ ਕੇ ਨਦੀ ਵਿੱਚ ਨਹੀਂ ਡਿੱਗੀ&comma; ਨਹੀਂ ਤਾਂ ਸਵਾਰੀਆਂ ਨੂੰ ਬਚਾਉਣ ਵਿੱਚ ਕਾਫੀ ਮੁਸ਼ੱਕਤ ਕਰਨੀ ਪੈਣੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ &OpenCurlyQuote;ਚ ਕੁੱਲ 75 ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਆਰਪੀਐਫ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ &OpenCurlyQuote;ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕੁਝ ਯਾਤਰੀਆਂ ਦੇ ਬੱਸ ਹੇਠਾਂ ਦੱਬੇ ਹੋਣ ਦਾ ਵੀ ਖਦਸ਼ਾ ਹੈ। ਇਸ ਦੇ ਲਈ ਮੌਕੇ &OpenCurlyQuote;ਤੇ ਕਰੇਨ ਬੁਲਾਈ ਜਾ ਰਹੀ ਹੈ। ਮੌਤਾਂ ਦਾ ਸਹੀ ਅੰਕੜਾ ਬੱਸ ਨੂੰ ਬਾਹਰ ਕੱਢਣ ਤੋਂ ਬਾਅਦ ਹੀ ਸਾਹਮਣੇ ਆਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਚਾਅ ਕਾਰਜ &OpenCurlyQuote;ਚ ਲੱਗੇ ਸੀਆਰਪੀਐੱਫ ਅਧਿਕਾਰੀ ਅਸ਼ੋਕ ਚੌਧਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ &OpenCurlyQuote;ਚ ਸਵਾਰ ਜ਼ਿਆਦਾਤਰ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ। ਫਿਲਹਾਲ ਹਾਦਸੇ &OpenCurlyQuote;ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;