<p><strong>ਬਰਨਾਲਾ&comma; 22 ਅਕਤੂਬਰ &vert;<&sol;strong> à¨¸à¨¼à©à¨°à©‹à¨®à¨£à©€ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।<&sol;p>&NewLine;<p>ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਗੋਬਿੰਦ ਸਿੰਘ ਨੇ ਚਲਾਈ ਅਤੇ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ। ਉਹ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿਚ ਸਰਗਰਮ ਸਨ। ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਗੋਬਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;