<p><strong>ਨਵੀਂ ਦਿੱਲੀ&comma; 1 ਅਕਤੂਬਰ &vert;<&sol;strong> ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ਦੇ ਮਾਮਲੇ &&num;8216&semi;ਚ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀ&period;ਆਰ&period;ਗਵਈ ਤੇ ਜਸਟਿਸ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਫੈਸਲਾ ਆਉਣ ਤੱਕ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ &&num;8216&semi;ਤੇ ਪਾਬੰਦੀ ਜਾਰੀ ਰਹੇਗੀ।<&sol;p>&NewLine;<p>ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤਾਂ ਦੀ ਜਾਇਦਾਦ ਵਾਪਸ ਕੀਤੀ ਜਾਵੇਗੀ&comma; ਜਿਸ ਦਾ ਮੁਆਵਜ਼ਾ ਵੀ ਦੋਸ਼ੀ ਅਧਿਕਾਰੀਆਂ ਤੋਂ ਵਸੂਲਿਆ ਜਾਵੇਗਾ।<&sol;p>&NewLine;<p>ਸੁਣਵਾਈ ਕਰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਤਰ ਪ੍ਰਦੇਸ਼&comma; ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰਾਂ ਦਾ ਪੱਖ ਪੇਸ਼ ਕੀਤਾ। ਨਾਲ ਹੀ ਕਿਹਾ ਕਿ ਇੱਕ ਵਿਸ਼ੇਸ਼ ਭਾਈਚਾਰੇ &&num;8216&semi;ਤੇ ਬੁਲਡੋਜ਼ਰ ਦੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਇਸ &&num;8216&semi;ਤੇ ਜਸਟਿਸ ਗਵਈ ਨੇ ਕਿਹਾ ਕਿ ਅਸੀਂ ਧਰਮ ਨਿਰਪੱਖ ਦੇਸ਼ ਹਾਂ। ਅਸੀਂ ਜੋ ਵੀ ਤੈਅ ਕਰ ਰਹੇ ਹਾਂ&comma; ਉਹ ਪੂਰੇ ਦੇਸ਼ ਲਈ ਹੋਵੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;